ਜਦੋਂ ਤੇਰੇ ਮੂੰਹੋਂ ਅਲਵਿਦਾ ਦੇ ਆਖਰੀ ਬੋਲ ਨਿਕਲੇ
ਤੈਨੂੰ ਕਿੱਦਾਂ ਮੈਂ ਲਿਖਵਾਵਾਂ ਵਿੱਚ ਨਸੀਬਾਂ ਦੇ
ਪਰ ਅਸੀਂ ਭੇਡਾਂ “ਚ” ਰਹਿਣ ਨਾਲੋਂ ਕੱਲੇ ਰਹਿਣਾ ਪਸੰਦ ਕਰਦੇ ਆ
ਨਜਦੀਕ ਸੀ ਕਿਨਾਰਾ ਫਿਰ ਵੀ ਜਾਣ ਬੁੱਝ ਕੇ ਡੁੱਬ ਜਾਂਦਾ ਰਿਹਾ
ਇਸ਼ਕ ਅਗਰ ਬੰਦਗੀ ਹੈ ਤੋ ਮਾਫ਼ ਕਿਜੀਏਗਾ ਸਾਹਿਬ
ਅੱਜ ਨਹੀਂ ਤਾਂ ਕੱਲ੍ਹ ਸਾਡੀ ਹੁੰਦੀ ਸੀ ਰਕਾਨੇਂ ਨੀਂ
ਵਿੱਛੜ ਕੇ ਤੈਥੋੋਂ ਇਹ ਜ਼ਿੰਦਗੀ ਇਕ ਸਜ਼ਾ ਲਗਦੀ ਆ
ਬੱਸ ਸਾਹ ਨੇ ਬਾਕੀ ਉਹ ਨਾ ਮੰਗੀ, ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ
ਆ ਜਾਵੇਗਾ, ਰੋਜ਼ ਪ੍ਰਾਪਤ ਕਰਨ ਦੀ ਲਾਲਸਾ ਨਾ ਰੱਖੋ।
ਇਨਸਾਨੀਅਤ ਨੂੰ ਸਭ ਤੋਂ ਵੱਡਾ ਮਜ਼ਹਬ ਕਹਿੰਦੇ ਸੀ
ਜਹਾਂ ਹਮ ਖੜ੍ਹੇ ਹੈਂ,,ਵਹਾਂ ਤੁਮ ਪਹੁੰਚ ਨਹੀਂ ਸਕਤੇ
ਕਿ ਕਿਤੇ ਰੱਬ ਉਸ punjabi status ਤੋਂ ਮੇਰੇ ਹੰਝੂਆਂ ਦਾ ਹਿਸਾਬ ਨਾ ਲੈ ਲਵੇ
ਕੀ ਪੁੱਛੀਏ ਕਾਹਦਾ ਏ ਗਰੂਰ, ਖੂਬਸੂਰਤ ਹੈ ਉਹ ਇੰਨਾ..
ਜੇ ਕਮਾਉਣਾ ਹੈ ਤਾਂ ਇਨਸਾਨੀਅਤ ਤੇ ਦੋਸਤ ਕਮਾਓ